ਅੰਬਾਨੀ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦਾ ਜਾਮਨਗਰ ’ਚ ਕੀਤਾ ਸਵਾਗਤ, ਦੁਨੀਆ ਦੀ ਸਭ ਤੋਂ ਵੱਡੀ ਰਿਫਾਇਨਰੀ ਦਾ ਕਰਵਾਇਆ ਦੌਰਾ

ਜਾਮਨਗਰ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਗੁਜਰਾਤ ਦੇ ਜਾਮਨਗਰ ਸਥਿਤ ਰਿਲਾਇੰਸ ਇੰਡਸਟਰੀਜ਼ ਦੇ ਵਿਸ਼ਾਲ ਰਿਫਾਇਨਰੀ ਕੰਪਲੈਕਸ […]

ਪੰਜਾਬ ’ਚ ਪਹਿਲੀ ਵਾਰ ਕੌਮਾਂਤਰੀ ਹਾਕੀ ਟੂਰਨਾਮੈਂਟ ਦਾ ਰੋਮਾਂਚ, ਜਲੰਧਰ ਪਹੁੰਚੀ ਭਾਰਤੀ ਟੀਮ ਦਾ ਨਿੱਘਾ ਸਵਾਗਤ

ਜਲੰਧਰ : ਪੰਜਾਬ ਦੀ ਧਰਤੀ ਇੱਕ ਵਾਰ ਫਿਰ ਹਾਕੀ ਦੇ ਰੰਗ ਵਿੱਚ ਰੰਗਣ ਜਾ ਰਹੀ ਹੈ। ਸੂਬੇ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ […]

ਹਿਮਾਚਲ ਦੇ ਤਿੰਦੀ ਨੇੜੇ ਦਰਦਨਾਕ ਸੜਕ ਹਾਦਸਾ: ਪਿਤਾ ਦੇ ਦੋ ਪੁੱਤਰਾਂ ਸਮੇਤ ਚਾਰ ਦੀ ਮੌਤ, ਚਾਰ ਜ਼ਖ਼ਮੀ

ਲਾਹੌਲ-ਸਪੀਤੀ: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਦੇ ਤਿੰਦੀ ਨੇੜੇ 19 ਅਕਤੂਬਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, […]

ਪੁਲਿਸ ਯਾਦਗਾਰੀ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ ’ਤੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ […]

ਪੁਰਤਗਾਲੀ ਫੁੱਟਬਾਲ ਫੈਡਰੇਸ਼ਨ ਵੱਲੋਂ ਰੋਨਾਲਡੋ ਨੂੰ 30 ਦਿਨਾਂ ਦੀ ਮੁਅੱਤਲੀ, 255 ਯੂਰੋ ਜੁਰਮਾਨਾ

ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੂੰ ਕੈਂਪ ਵਿਚਾਲੇ ਛੱਡਣ ਦੇ ਮਾਮਲੇ ਵਿੱਚ ਰਾਸ਼ਟਰੀ ਫੁੱਟਬਾਲ ਫੈਡਰੇਸ਼ਨ ਨੇ 30 ਦਿਨਾਂ ਦੀ ਮੁਅੱਤਲੀ ਅਤੇ 255 ਯੂਰੋ ਦਾ […]

ਪਰਵਿੰਦਰ ਸਿੰਘ ਝੋਟਾ ਦੇ ਮਾਮਲਾ: ਕੇਂਦਰੀ ਜਾਂਚ ਬਿਊਰੋ (CBI) ਦੀ ਪੰਜ ਮੈਂਬਰੀ ਟੀਮ ਮਾਨਸਾ ਪਹੁੰਚੀ

ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਕੁਝ […]

ਭੈਣ ਦੇ ਵਿਆਹ ਦਾ ਕਾਰਡ ਦੇ ਕੇ ਪਰਤ ਰਹੇ 20 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਗੁਰਦਾਸਪੁਰ: ਦੁਸਹਿਰੇ ਵਾਲੇ ਦਿਨ ਗੁਰਦਾਸਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਠੂੰਡੀ ਨੇੜੇ ਠੂੰਡੀ-ਤਾਜਪੁਰ ਰੋਡ […]

ਪੈਰਾ ਏਸ਼ਿਆਈ ਖੇਡਾਂ: ਭਾਰਤ ਨੇ ਤਿੰਨ ਸੋਨ ਤਗਮਿਆਂ ਸਮੇਤ ਜਿੱਤੇ ਨੌਂ ਤਗਮੇ

ਜਾਪਾਨ ਦੇ ਨਾਗੋਆ ਵਿੱਚ ਚੱਲ ਰਹੀਆਂ ਪੈਰਾ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਜ ਤਿੰਨ ਸੋਨ ਤਗਮਿਆਂ ਸਮੇਤ ਕੁੱਲ ਨੌਂ ਤਗਮੇ ਆਪਣੇ […]

ਬਰਨਾਲਾ ’ਚ ਦੁਸਹਿਰੇ ਮੌਕੇ 100-100 ਫੁੱਟ ਉੱਚੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾੜੇ

ਬਰਨਾਲਾ: ਪੰਜਾਬ ਦੇ ਬਰਨਾਲਾ ਵਿੱਚ ਦੁਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦੁਸਹਿਰਾ ਗਰਾਊਂਡ ਵਿੱਚ ਬੁਰਾਈ ’ਤੇ ਚੰਗਿਆਈ ਦੀ ਜਿੱਤ […]

ਦੁਸਹਿਰੇ ਮੌਕੇ PM ਮੋਦੀ ਦਾ ਵੱਡਾ ਬਿਆਨ: ‘ਦੇਸ਼ ਦੇ ਦੁਸ਼ਮਣਾਂ ਨੂੰ ਹਰਾਉਣਾ ਪਵੇਗਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਸਹਿਰੇ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਦਿੱਲੀ ਦੇ IP ਐਕਸਟੈਂਸ਼ਨ ਸਥਿਤ ਡੀਡੀਏ […]