Breaking News Archives - Page 319 of 384 - Punjab Nation TV

ਪਾਰਟੀ ਵਿਧਾਇਕਾਂ ਨੂੰ ਖਰੀਦਣ ਦੀ ਕਰ ਰਹੀ ਹੈ ਕੋਸ਼ਿਸ: ਆਪ

ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਸਿੰਘ ਅੰਗੁਰਾਲ ਨੇ ਬੀਜੇੁਪੀ ਜੁਆਇਨ ਕਰ ਲਈ ਹੈ। […]

ਅੰਗੁਰਾਲ ਅਤੇ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਮੁੱਖ ਮੰਤਰੀ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿੱਚ ਕੱਸਿਆ ਤੰਜ

ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਣ ਤੋ ਬਾਅਦ ਮੁੱਖ ਮੰਤਰੀ ਭਗਵੰਤ […]

ਹੋਲੀ ਮੌਕੇ ਮਾਲਿਕ ਵੱਲੋ ਛੁੱਟੀ ਨਾ ਦੇਣ ਤੇ ਨੌਜ਼ਵਾਨ ਨੇ ਮੌਤ ਨੂੰ ਲਗਾਇਆ ਗਲੇ

ਹੋਲੀ ਦੇ ਤਿਉਹਾਰ ਮੌਕੇ ਅਬੋਹਰ ਦੇ ਪਿੰਡ ਦੋਦਾ ਵਾਸੀ ਇੱਕ ਨੌਜਵਾਨ ਨੇ ਪਿੰਡ ਦੇ ਸਾਬਕਾ ਸਰਪੰਚ ਵੱਲੋਂ ਹੋਲੀ ਦੀ ਛੁੱਟੀ ਨਾ ਦਿੱਤੇ ਜਾਣ ਤੋਂ ਦੁਖੀ […]

ਪਾਕਿਸਤਾਨ ਵਿੱਚ ਵੱਡਾ ਆਤਮਘਾਤੀ ਹਮਲਾ, 5 ਚੀਨੀ ਇੰਜੀਨੀਅਰਾਂ ਦੀ ਮੌਤ

ਪਾਕਿਸਤਾਨ ਦੇ ਪੁਲਿਸ ਮੁਖੀ ਮੁਹੰਮਦ ਅਲੀ ਗੰਡਾਪੁਰ ਦੇ ਹਵਾਲੇ ਨਾਲ ਕਿਹਾ ਕਿ ਆਤਮਘਾਤੀ ਹਮਲਾਵਰ ਇਸਲਾਮਾਬਾਦ ਤੋਂ ਖੈਬਰ ਪਖਤੂਨਖਵਾ ਸੂਬੇ ‘ਚ ਸਥਿਤ ਦਾਸੂ ਵਿੱਚ ਸਥਿਤ ਆਪਣੇ […]

ਫਗਵਾੜਾ ਹਾਈਵੇ ਤੇ ਵਾਪਰਿਆ ਵੱਡਾ ਹਾਦਸਾ, ਆਪਸ ਵਿੱਚ ਟਕਰਾਈਆ 5 ਗੱਡੀਆਂ

ਫਗਵਾੜਾ ਹਾਈਵੇ ‘ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਗੁਰਾਇਆ ਨੇੜੇ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ […]

ਮੰਦਿਰ ‘ਚ ਆਰਤੀ ਦੋਰਾਨ ਅਚਾਨਕ ਲੱਗੀ ਅੱਗ, ਪੁਜਾਰੀ ਸਮੇਤ 13 ਲੋਕ ਝੁਲਸੇ

ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਸਥਿਤ ਮਹਾਕਾਲ ਮੰਦਿਰ ਦੇ ਪਾਵਨ ਅਸਥਾਨ ‘ਚ ਵੱਡਾ ਹਾਦਸਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਕਿਸੇ ਦੇ ਵੱਲੋ […]

ਗੰਗਾ ਇਸ਼ਨਾਨ ਕਰ ਰਹੇ ਸ਼ਰਧਾਲੂਆ ਤੇ ਅਚਾਨਕ ਡਿੱਗੇ ਪੱਥਰ, 2 ਦੀ ਮੌਤ, 7 ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਹੋਲੀ ਵਾਲੇ ਦਿਨ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, […]

ਪਰਿਵਾਰ ਦੇ ਇਕਲੌਤੇ ਪੁੱਤਰ ਦੀ ਅਰਮੀਨੀਆ ਵਿੱਚ ਹੋਈ ਮੌਤ

ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਅਰਮੀਨੀਆ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਗਤ ਰਾਮ […]

ਇੱਕ ਪਰਿਵਾਰ ਦੇ 3 ਮੈਂਬਰਾ ਨੇ ਨਿਗਲੀ ਜ਼ਹਿਰ, ਮਾਂ ਦੀ ਮੌਤ, ਪਿਓ ਪੁੱਤ ਦਾ ਇਲਾਜ ਜਾਰੀ

ਜ਼ੀਰਕਪੁਰ ਦੇ ਢਕੌਲੀ ਤੋਂ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ […]