ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਵਾਗਤ

ਚੰਡੀਗੜ੍ਹ: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ […]

ਵਾਰਾਣਸੀ-ਦਿੱਲੀ ਵਿਚਾਲੇ ਦੌੜੀ ਵੰਦੇ ਭਾਰਤ ਸਲੀਪਰ ਟ੍ਰੇਨ, PM ਮੋਦੀ ਨੇ ਕਿਹਾ- ਇਤਿਹਾਸਕ ਦਿਨ

ਨਵੀਂ ਦਿੱਲੀ: ਭਾਰਤੀ ਰੇਲਵੇ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਵਾਰਾਣਸੀ ਅਤੇ ਨਵੀਂ ਦਿੱਲੀ ਵਿਚਾਲੇ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਦੀ ਸ਼ੁਰੂਆਤ ਕੀਤੀ ਗਈ […]

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ! BBMB ‘ਚ 2,452 ਅਸਾਮੀਆਂ ਭਰਨ ਨੂੰ ਮਨਜ਼ੂਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ […]

ਪੰਜਾਬ ਵਿੱਚ ਹਾਕੀ ਦਾ ਜਲਵਾ! ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਮੈਚਾਂ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ

ਜਲੰਧਰ : ਪੰਜਾਬ ਵਿੱਚ ਖੇਡਾਂ ਨੂੰ ਲੈ ਕੇ ਬਣੇ ਉਤਸ਼ਾਹ ਦਾ ਅਸਰ ਹੁਣ ਮੈਦਾਨਾਂ ਵਿੱਚ ਵੀ ਸਾਫ਼ ਨਜ਼ਰ ਆ ਰਿਹਾ ਹੈ। ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ […]

10 ਕਿਲੋ 33 ਗ੍ਰਾਮ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ ਹੈਰੋਇਨ ਦੀ ਖੇਪ, ਮਹਾਵਾ ਇਲਾਕੇ ਤੋਂ ਚੁੱਕ ਕੇ ਅੱਗੇ ਸਪਲਾਈ ਕਰਨ ਜਾ ਰਹੇ ਸਨ ਮੁਲਜ਼ਮ ਅੰਮ੍ਰਿਤਸਰ: ਘਰਿੰਡਾ ਪੁਲਿਸ ਨੇ […]

ਇਸਰੋ ਨੇ ਨਵੀਂ ਪੀੜ੍ਹੀ ਦੇ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐੱਸ.-03 ਨੂੰ ਸਫ਼ਲਤਾਪੂਰਵਕ ਪੰਧ ਵਿੱਚ ਸਥਾਪਿਤ ਕੀਤਾ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਪੁਲਾੜ ਖੇਤਰ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਸ਼ੁੱਕਰਵਾਰ ਦੇਰ ਰਾਤ ਜੀ.ਐੱਸ.ਐੱਲ.ਵੀ.-ਐੱਫ18 ਰਾਕੇਟ ਰਾਹੀਂ ਨਵੀਂ ਪੀੜ੍ਹੀ ਦੇ ਨੇਵੀਗੇਸ਼ਨ […]

ਗਿਆਨੀ ਹਰਪ੍ਰੀਤ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ: ਪਰਮਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਅੱਜ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ […]

ਨੋਰਾ ਫਤੇਹੀ ਨੂੰ ਅਦਾਲਤ ’ਚ ਗਵਾਹ ਵਜੋਂ ਪੇਸ਼ ਹੋਣ ਦੇ ਸੰਮਨ ਜਾਰੀ

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਜਬਰਨ ਵਸੂਲੀ ਮਾਮਲੇ ਵਿੱਚ ਅਦਾਕਾਰਾ ਨੋਰਾ ਫਤੇਹੀ ਨੂੰ ਗਵਾਹ ਵਜੋਂ ਪੇਸ਼ ਹੋਣ ਲਈ ਸੰਮਨ […]

ਮਹਾਰਾਸ਼ਟਰ ਦੇ ਪਾਲਘਰ ਵਿੱਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ, ਅਫਗਾਨਿਸਤਾਨ ਤੇ ਤਿੱਬਤ ਵਿੱਚ ਵੀ ਕੰਬੀ ਧਰਤੀ

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ […]