ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ […]
