ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ AAP ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ
ਦੋਸਤ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ, ਹਮਲਾਵਰਾਂ ਨੇ ਚਲਾਈਆਂ 7 ਤੋਂ 8 ਗੋਲੀਆਂ; ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ […]
