ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ! ਹੁਣ ਹਰ ਭਾਸ਼ਾ ਦੀ ਕਿਤਾਬ ਵਿੱਚ ਹੋਵੇਗਾ ਗੁਰਮੁੱਖੀ ਦਾ ਪੰਨਾ; ਹਰ ਸਕੂਲ ਵਿੱਚ ਗੂੰਜੇਗਾ ‘ਊੜਾ-ਐੜਾ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਦਾ ਫੈਸਲਾ ਲਿਆ […]

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਗਸੀਪਾ ਵਿੱਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ 32 ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ• ਪੰਜਾਬ ਦੀ […]

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ […]

ਅਮਰ ਨੂਰੀ ਨੂੰ ਮਿਲੀ ਧਮਕੀ ਦਾ ਮਾਮਲਾ ਨਿਕਲਿਆ ਸਾਇਬਰ ਠੱਗੀ ਨਾਲ ਜੁੜਿਆ, ਤਿੰਨ ਮੁਲਜ਼ਮ ਕਾਬੂ

ਖੰਨਾ ਵਿੱਚ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਮਿਲੀ ਧਮਕੀ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ […]

ਏਅਰ ਇੰਡੀਆ ਦੇ ਜਹਾਜ਼ ਦੀ ਦਿੱਲੀ ‘ਚ ਐਮਰਜੈਂਸੀ ਲੈਂਡਿੰਗ, ਇੰਜਣ ‘ਚ ਆਈ ਸੀ ਭਾਰੀ ਖ਼ਰਾਬੀ

ਨਵੀਂ ਦਿੱਲੀ: ਦਿੱਲੀ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI-887 ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਡਾਣ ਭਰਨ ਦੇ ਕੁਝ […]

ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

ਚੰਡੀਗੜ੍ਹ, 22 ਦਸੰਬਰ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ […]

ਸਾਬਕਾ IG ਅਮਰ ਸਿੰਘ ਚਾਹਲ ਨੇ ਖੁਦ ਨੂੰ ਮਾਰੀ ਗੋਲੀ, ਆਨਲਾਈਨ ਫਰਾਡ ਦਾ ਹੋਏ ਸੀ ਸ਼ਿਕਾਰ

ਪਟਿਆਲਾ: ਸਾਬਕਾ IPS ਤੇ ਸੇਵਾਮੁਕਤ ਅਧਿਕਾਰੀ ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ ਪਟਿਆਲਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ […]

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ ।

ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ […]

ਨੋਰਾ ਫਤੇਹੀ ਦਾ ਭਿਆਨਕ ਐਕਸੀਡੈਂਟ, ਅਦਾਕਾਰਾ ਬੋਲੀ- ‘ਮੈਂ ਅਜੇ ਵੀ ਸਦਮੇ ‘ਚ ਹਾਂ

ਮੁੰਬਈ: ਬਾਲੀਵੁੱਡ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਅਤੇ ਡਾਂਸਿੰਗ ਕੁਈਨ ਨੋਰਾ ਫਤੇਹੀ ਦਾ ਮੁੰਬਈ ਦੇ ਅੰਧੇਰੀ ਇਲਾਕੇ ਵਿੱਚ ਇੱਕ ਭਿਆਨਕ ਸੜਕ […]

26 ਦਸੰਬਰ ਤੋਂ ਮਹਿੰਗਾ ਹੋਵੇਗਾ ਰੇਲ ਸਫ਼ਰ, ਜਾਣੋ ਕਿੰਨਾ ਵਧੇਗਾ ਕਿਰਾਇਆ

ਨਵੀਂ ਦਿੱਲੀ: ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਭਾਰਤੀ ਰੇਲਵੇ ਨੇ ਕਰੋੜਾਂ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਰੇਲਵੇ ਨੇ ਦੇਸ਼ ਭਰ ਵਿੱਚ ਟ੍ਰੇਨਾਂ ਦੇ […]