ਕਿਸਾਨ ਅੰਦੋਲਨ ਤੋ ਪਹਿਲਾਂ ਐਕਸ਼ਨ ਵਿੱਚ ਦਿੱਲੀ ਸਰਕਾਰ, ਧਾਰਾ 144 ਲਾਗੂ

ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਤੋਂ ਬਾਅਦ ਦਿੱਲੀ ਸਰਕਾਰ ਵੀ ਐਕਸ਼ਨ ਵਿੱਚ ਆ ਗਈ ਹੈ। ਜਾਣਕਾਰੀ ਅਨੁਸਾਰ, ਦਿੱਲੀ ਦੇ ਕਈ ਸਰਹੱਦੀ […]

ਕਿਸਾਨਾਂ ਦੇ ਪ੍ਰਦਰਸ਼ਨ ਨੂੂੰ ਲੈ ਕੇ ਹਰਿਆਣਾ ਦੇ 8 ਜ਼ਿਲਿਆਂ ਵਿੱਚ ਇੰਟਰਨੈਟ ਬੰਦ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਅਤੇ […]

ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੀ ਦੀ ਹੋਈ ਮੌਤ, ਲਾੜਾ ਜ਼ਖਮੀ

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਡੋਲੀ ਦੀ ਕਾਰ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ […]

ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ, 11 ਲੋਕਾਂ ਦੀ ਮੌਤ, 60 ਤੋਂ ਵੱਧ ਜ਼ਖਮੀ

ਹਰਦਾ। ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਦੇ ਮਗਰਧਾ ਰੋਡ ‘ਤੇ ਸਥਿਤ ਇੱਕ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ‘ਚ […]

ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਟ੍ਰਾਂਸਜੈਂਡਰ ਬੱਸਾਂ ਵਿੱਚ ਕਰ ਸਕਣਗੇ ਮੁਫਤ ਸਫਰ

ਦਿੱਲੀ ਸਰਕਾਰ ਨੇ ਟ੍ਰਾਂਸਜੈਂਡਰ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ […]

ਮਨੀਸ਼ ਸਿਸੋਦੀਆਂ ਨੂੰ ਵੱਡੀ ਰਾਹਤ, ਹਫਤੇ ਵਿੱਚ ਇੱਕ ਵਾਰ ਬਿਮਾਰ ਪਤਨੀ ਨੂੰ ਮਿਲਣ ਦੀ ਦਿੱਤੀ ਇਜਾਜ਼ਤ

‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਕੋਰਟ ਨੇ ਵੱਡੀ ਰਾਹਤ ਦਿੰਦਿਆ ਹਫਤੇ ਵਿਚ ਇਕ ਵਾਰ ਬੀਮਾਰ ਪਤਨੀ ਨੂੰ ਮਿਲਣ ਦੀ […]

ਫੌਜ਼ ਦੇ ਸ਼ਾਪਿੰਗ ਕੰਪਲੈਕਸ ਵਿੱਚ ਲੱਗੀ ਭਿਆਨਕ ਅੱਗ, 6 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ 8 ਦੁਕਾਨਾਂ ਜਲ ਕੇ ਤਬਾਹ ਹੋ ਗਈਆਂ ਅਤੇ […]

ਮੌਤ ਦੀ ਝੂਠੀ ਅਫਵਾਹ ਫੈਲਾਉਣ ਵਾਲੀ ਅਦਾਕਾਰਾ ਪੂਨਮ ਪਾਂਡੇ ਖਿਲਾਫ ਹੋਈ ਸ਼ਿਕਾਇਤ ਦਰਜ

ਅਦਾਕਾਰਾ ਪੂਨਮ ਪਾਂਡੇ ਵੱਲੋ ਝੂਠੀ ਖਬਰ ਫੈਲਾਅ ਕੇ ਲੋਕਾ ਨੂੰ ਗੁੰਮਰਾਹ ਕਰਨ ਦੇ ਇਸ ਪਬਲੀਸਿਟੀ ਸਟੰਟ ਤੋਂ ਨਾਰਾਜ਼ ਐਡਵੋਕੇਟ ਅਲੀ ਕਾਸ਼ਿਫ ਖਾਨ ਦੇਸ਼ਮੁਖ ਨੇ ਅਦਾਕਾਰਾ […]

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਸਦੀ ਪਤਨੀ ਨੂੰ ਹੋਈ 7-7 ਸਾਲ ਦੀ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਅਦਾਲਤ ਨੇ ਜੇਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਵਾਂ ਨੂੰ […]

ਨਾਮੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕਰਵਾਇਆ ਖਾਲੀ

ਦੱਖਣੀ-ਪੱਛਮੀ ਦਿੱਲੀ ਖੇਤਰ ਦੇ ਆਰ.ਕੇ. ਪੁਰਮ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਦਿੰਦਿਆ ਪੁਲਿਸ ਨੇ ਦੱਸਿਆ ਕਿ ਇਸ […]