MP ਕੰਗ ਨੇ ਵਿਕਾਸ ਕਾਰਜਾਂ ਲਈ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਨੂੰ 11 ਲੱਖ ਰੁਪਏ ਦੇ ਚੈੱਕ ਦਿੱਤੇ

ਬਲਾਚੌਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ […]

ਨਵਾਂਸ਼ਹਿਰ ਦੀ ਸਰਕਾਰੀ ITI ਗਰਾਊਂਡ ਤੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਸ਼ਹੀਦ ਭਗਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ […]

ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮਨੀਸ਼ ਸਿਸੋਦੀਆ ਨੇ ਟੇਕਿਆ ਮੱਥਾ

ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪਟਿਆਲਾ ਸਥਿਤ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ, […]

ਆਦਿਲਾਬਾਦ ਹਸਪਤਾਲ ਵਿਚ ਲੱਗੀ ਭਿਆਨਕ ਅੱਗ: AC ਫਟਣ ਕਾਰਨ ਤਿੰਨ ਨਵਜੰਮੇ ਬੱਚਿਆਂ ਦੀ ਮੌਤ

ਆਦਿਲਾਬਾਦ ਜ਼ਿਲ੍ਹੇ ਦੇ ਸਰਕਾਰੀ ਰਿਮਜ (RIMS) ਹਸਪਤਾਲ ਦੇ ਸਪੈਸ਼ਲ ਨਿਊਬੌਰਨ ਕੇਅਰ ਯੂਨਿਟ (SNCU) ਵਿੱਚ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਏਅਰ-ਕੰਡੀਸ਼ਨਰ (AC) ਫਟਣ ਕਾਰਨ […]

ਏਸ਼ੀਅਨ ਗੇਮਜ਼ ’ਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ CM ਮਾਨ ਦੀ ਵਧਾਈ, ਹਰਮਨਪ੍ਰੀਤ ਕੌਰ ਨੂੰ ਮਿਲਣਗੇ ₹1 ਕਰੋੜ

ਏਸ਼ੀਅਨ ਗੇਮਜ਼ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ […]

ਅੰਮ੍ਰਿਤਸਰ ਦੇ ਸਰੂਪ ਰਾਣੀ ਵੂਮੈਨ ਕਾਲਜ ਪਹੁੰਚੇ CM ਭਗਵੰਤ ਮਾਨ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਥਿਤ ਸਰੂਪ ਰਾਣੀ ਵੂਮੈਨ ਕਾਲਜ ਦਾ ਦੌਰਾ ਕਰਕੇ ਪ੍ਰਿੰਸੀਪਲ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ […]

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ: ਰੌਬੀ ਕੰਗ

ਸ਼ਹੀਦ ਭਗਤ ਸਿੰਘ ਨਗਰ : ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ […]

ਮਾਝੇ ’ਚ ‘ਆਪ’ ਦਾ ਵਧਿਆ ਸਿਆਸੀ ਕੱਦ, ਰਵਿੰਦਰ ਬ੍ਰਹਮਪੁਰਾ ਨੇ ਫੜਿਆ ਝਾੜੂ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਝੇ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਸਾਂਸਦ […]

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਸ਼ੂਟਰਾ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੌਕੇ ਤੋਂ ਪਹਿਲੀ ਤਸਵੀਰਾਂ

ਤਸਵੀਰਾਂ ਦੇਖ ਸਕਦੇ ਹੋ, ਬਰਨਾਲਾ ਪੁਲਿਸ ਨੇ ਅੱਜ ਗੁਲਾਬ ਸਿੱਧੂ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ ਕਰ ਦਿੱਤਾ, ਤੇ ਐਨਕਾਊਂਟਰ ਕਰਨ ਤੋਂ ਬਾਅਦ […]

ਰਾਮਪੁਰਾ ਫੂਲ ‘ਚ ਡੋਰ-ਟੂ-ਡੋਰ ਮੁਹਿੰਮ, MLA ਬਲਕਾਰ ਸਿੱਧੂ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

ਰਾਮਪੁਰਾ ਫੂਲ: ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੌਰਾਨ MLA ਬਲਕਾਰ ਸਿੱਧੂ ਨੇ ਰਾਮਪੁਰਾ ਫੂਲ […]