ਪੰਜਾਬ ‘ਚ ਹੜ੍ਹਾਂ ਕਾਰਨ ਹੁਣ ਤੱਕ 29 ਮੌਤਾਂ, 3 ਲੋਕ ਲਾਪਤਾ, ਮਾਨਸਾ ‘ਚ ਅਲਰਟ ਜਾਰੀ

ਪੰਜਾਬ: ਪੰਜਾਬ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ। ਇਸ ਦੇ ਨਾਲ ਹੀ ਹੜ੍ਹ ਕਾਰਨ ਹੁਣ ਤੱਕ 29 ਲੋਕਾਂ ਦੀ ਜਾਨ ਜਾ ਚੁੱਕੀ […]

ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਇਸ ਕਾਰਨ ਕੀਤਾ ਸੀ ਦਾਖਲ

ਫਰੀਦਕੋਟ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਸ ਨੂੰ ਗੁਰੂ ਗੋਬਿੰਦ ਸਿੰਘ […]

18ਵੀਂ ਮੰਜ਼ਿਲ ਤੋਂ ਡਿੱਗਿਆ 12 ਸਾਲ ਦਾ ਮਾਸੂਮ, ਮਾਂ ਨੂੰ ਬੁਲਾਉਂਦੇ ਹੋਏ ਆਈ ਮੌਤ

ਗ੍ਰੇਟਰ ਨੋਇਡਾ: ਐਨ.ਸੀ.ਆਰ ਦੇ ਗ੍ਰੇਟਰ ਨੋਇਡਾ ਤੋਂ ਇੱਕ ਮਾੱਸੂਮ ਬੱਚੇ ਨਾਲ ਦਰਦਨਾਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ 12 ਸਾਲ ਦੇ ਮਾਸੂਮ ਲੜਕੇ ਦੀ 18ਵੀਂ […]

ਫਰੀਦਕੋਟ ‘ਚ ਬੰਬੀਹਾ ਗੈਂਗ ਦੇ ਗੈਂਗਸਟਰ ਨੇ ਪੁਲਸ ਨੂੰ ਦਿੱਤਾ ਚਕਮਾ, ਹੌਸਪੀਟਲ ਚੋ ਹੋਇਆ ਫਰਾਰ

ਫਰੀਦਕੋਟ : ਫਰੀਦਕੋਟ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਹਸਪਤਾਲ ‘ਚ ਬੰਬੀਹਾ ਗੈਂਗ ਦਾ ਗੈਂਗਸਟਰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਲੱਤ […]

BJP ਪ੍ਰਧਾਨ ਸੁਨੀਲ ਜਾਖੜ ਨੇ CM ਮਾਨ ‘ਤੇ ਲਗਾਏ ਗੰਭੀਰ ਆਰੋਪ

ਫਿਰੋਜ਼ਪੁਰ: ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਹੜ੍ਹ ਪੀੜਤਾਂ ਨੂੰ ਮਿਲਣ ਫਿਰੋਜ਼ਪੁਰ ਪੁੱਜੇ, ਜਿੱਥੇ ਉਨ੍ਹਾਂ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ […]

CM ਮਾਨ ਨੇ ਫਿਰ ਬਦਲਿਆ ਸਰਕਾਰੀ ਦਫਤਰਾਂ ਦਾ ਸਮਾਂ, ਜਾਣੋ ਨਵਾਂ ਟਾਈਮ ਟੇਬਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 […]

ਗੁਰਬਾਣੀ ਪ੍ਰਸਾਰਣ ਦਾ ਹੁਣ ਨਹੀਂ ਹੋਵੇਗਾ ਮੁੜ ਪ੍ਰਸਾਰਣ, SGPC ਨੇ ਕੀਤਾ ਇਹ ਏਲਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਐਸਜੀਪੀਸੀ ਨੇ ਸ਼ੁੱਕਰਵਾਰ ਨੂੰ ਆਪਣੀ ਅੰਤ੍ਰਿਗ ਕਮੇਟੀ ਦੀ […]

ਜ਼ੀਰਕਪੁਰ ‘ਚ 24 ਘੰਟਿਆਂ ‘ਚ 20mm ਮੀਂਹ, ਸੜਕਾਂ ‘ਤੇ ਲੱਗਾ 3 ਕਿਲੋਮੀਟਰ ਲੰਬਾ ਜਾਮ

ਜ਼ੀਰਕਪੁਰ: ਮੀਂਹ ਦੇ ਕਾਰਨ ਪੰਜਾਬ ਦੇ ਕਈ ਇਲਾਕੇ ਪ੍ਰਭਾਵਿਤ ਹੋ ਰਹੇ ਹਨ। ਮੋਹਾਲੀ ਦੇ ਜ਼ੀਰਕਪੁਰ ‘ਚ ਵੀ ਬਰਸਾਤ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ, ਜਿਸ […]

ਪਾਣੀਪਤ ਹਰਿਆਣਾ ਪੁਲਿਸ ਨਾਲ ਮੁੱਠਭੇੜ ‘ਚ ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਹਰਿਆਣਾ: ਹਰਿਆਣਾ ਦੇ ਸਮਾਲਖਾ ਵਿੱਚ ਸ਼ੁੱਕਰਵਾਰ ਦੇਰ ਰਾਤ ਪੁਲਿਸ ਦੀ ਦੋ ਬਦਮਾਸ਼ਾਂ ਨਾਲ ਮੁੱਠਭੇੜ ਹੋ ਗਈ। ਜਾਣਕਾਰੀ ਦਿੰਦੇ ਹੋਏ ਪਾਣੀਪਤ ਦੇ ਐੱਸਪੀ ਅਜੀਤ ਸਿੰਘ ਸ਼ੇਖਾਵਤ […]