ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਨਾਰਾਜ਼ਗੀ, ਕੇਵਲ ਢਿੱਲੋਂ ਨੂੰ ਪ੍ਰਧਾਨ ਬਣਾਉਣ ਦਾ ਕੀਤਾ ਵਿਰੋਧ

ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (BJP) ਵੱਲੋਂ ਪੰਜਾਬ ਇਕਾਈ ਵਿੱਚ ਕੀਤੇ ਗਏ ਵੱਡੇ ਬਦਲਾਅ ਤੋਂ ਬਾਅਦ ਸਾਬਕਾ ਮੁੱਖ […]

ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਡੇਰਾ ਬਿਆਸ ਪਹੁੰਚੇ

ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਰਾਧਾ ਸੁਆਮੀ ਸਤਸੰਗ ਬਿਆਸ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਡੇਰਾ ਬਿਆਸ ਪਹੁੰਚਣ […]

ਚੋਣ ਨਤੀਜਿਆਂ ਤੋਂ ਬਾਅਦ CM ਮਾਨ ਦੀ ਪਹਿਲੀ ਮੀਟਿੰਗ ਹੋਵੇਗੀ ਕੱਲ੍ਹ

ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇੱਕ ਖ਼ਾਸ ਕੈਬਨਿਟ ਮੀਟਿੰਗ ਸੱਦੀ ਹੈ। ਚੋਣਾਂ ਦੇ […]

ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਪੰਜਾਬ ਵਿੱਚ ਵਿਧਾਨ ਸਭਾ, ਲੋਕ ਸਭਾ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ (ਆਪ) ਨੇ […]

ਜਲੰਧਰ ਪੁਲਿਸ ਦੀ ਵੱਡੀ ਕਾਮਯਾਬੀ: ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਜਲੰਧਰ, 29 ਮਈ (2026): ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, […]

ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਰਾਮਬਾਗ ਦੀ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਦਰਜਨਾਂ ਦੁਕਾਨਾਂ ਸੜ ਕੇ ਸੁਆਹ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪ੍ਰਸਿੱਧ ਰਾਮਬਾਗ ਇਲਾਕੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸਥਿਤ ਇੱਕ ਮਾਰਕੀਟ ਵਿੱਚ ਅਚਾਨਕ ਭਿਆਨਕ […]

‘ਹਾਰੇ ਹੋਏ’ ਕੇਵਲ ਢਿੱਲੋਂ ਨੂੰ ਪੰਜਾਬ BJP ਪ੍ਰਧਾਨ ਬਣਨ ‘ਤੇ ਦਿੱਤੀਆਂ ਵਧਾਈਆਂ, ਜਾਖੜ ਨਾਲ ਜਤਾਈ ਹਮਦਰਦੀ

ਚੰਡੀਗੜ੍ਹ: ਪੰਜਾਬ ਭਾਜਪਾ ਵਿੱਚ ਹੋਏ ਵੱਡੇ ਫੇਰਬਦਲ ਅਤੇ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ […]

ਅਮਰੀਕਾ ਵਿੱਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀ ਮਾਰ ਕੇ ਕਤਲ

ਅਮਰੀਕਾ ਦੇ ਵਰਜੀਨੀਆ ਸੂਬੇ ਦੇ ਨੋਰਫੋਕ ਸ਼ਹਿਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਸਟੋਰ ਵਿੱਚ ਕੰਮ ਕਰਨ ਵਾਲੀ ਭਾਰਤੀ ਮੂਲ ਦੀ […]

ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੇ ਬਦਲਿਆ ਮਿਜਾਜ਼, ਅਗਲੇ 3 ਦਿਨਾਂ ਲਈ ਅਲਰਟ

ਚੰਡੀਗੜ੍ਹ, 28 ਮਈ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਵੀਰਵਾਰ ਸਵੇਰੇ ਮੋਹਾਲੀ ਅਤੇ ਜਲੰਧਰ ਸਣੇ ਕਈ ਇਲਾਕਿਆਂ […]

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸੰਗਠਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਚਾਰ ਰਾਜਾਂ ਲਈ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ […]