ਧਰਨਾ ਦੇ ਰਹੇ ਚੰਨੀ ਨੂੰ ਚੁੱਕ ਕੇ ਲੈ ਗਈ ਦਿੱਲੀ ਪੁਲਿਸ, ਦੇਖੋ ਵੀਡੀਓ

ਨਵੀਂ ਦਿੱਲੀ: ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਅਤੇ ਉਨ੍ਹਾਂ ‘ਤੇ ਹੋਏ ਅੱਤਿਆਚਾਰਾਂ ਦੇ ਖਿਲਾਫ ਕਾਂਗਰਸ ਪਾਰਟੀ ਨੇ ਦਿੱਲੀ ਵਿੱਚ ਮੋਰਚਾ ਖੋਲ੍ਹ ਦਿੱਤਾ ਹੈ। ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਅਤੇ ਸੰਸਦ ਮੈਂਬਰਾਂ—ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ