ਦਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੂੰ 20 ਅਪ੍ਰੈਲ ਦੀ ਥਾਂ ਅੱਜ ਹੀ ਪੇਸ਼ ਹੋਣ ਲਈ ਹੁਕਮ ਦਿੱਤੇ ਗਏ ਹਨ। ਚੰਨੀ ਨੂੰ ਤਲਬ ਕੀਤੇ ਜਾਣ ਤੇ ਕਾਂਗਰਸ ਐਕਸ਼ਨ ਵਿੱਚ ਹੈ। ਚੰਨੀ ਦੀ ਪੇਸ਼ੀ ਤੋਂ ਪਹਿਲਾਂ ਕਾਂਗਰਸ PC ਕਰੇਗੀ। ਚੰਨੀ, ਹਰੀਸ਼ ਚੌਧਰੀ, ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਪੀਸੀ ਕਰਨਗੇ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਇਹ ਸੱਭ ਬਦਲਾਖੋਰੀ ਦੀ ਵਜਹ ਨਾਲ ਹੀ ਕੀਤਾ ਜਾ ਰਿਹਾ ਹੈ। ਦਸ ਦੇਈਏ ਕਿ ਚੰਨੀ ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਆਰੋਪ ਲੱਗੇ ਹਨ।
