ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੇ ਪੱਖ ਵਿਚ ਹੋਣ ਵਾਲੀ ਰੈਲੀ ਵਿਚ ਹਿੱਸਾ ਲੈਣ ਲਈ ਜਾ ਰਹੇ ਸਨ।
ਜਦੋਂ ਪੁਲਿਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕਾਫਲਾ ਰੋਕ ਲਿਆ ਤੇ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ।