ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਆਪਣੇ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ।
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਉਹ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ
ਤੁਹਾਨੂੰ ਦਸਦੀਏ ਟਿਕੇਟ ਨਾ ਮਿਲਣ ਕਰਕੇ ਪਾਰਟੀ ਛੱਡੀ ਗਈ ਆ, ਕਿਉਕਿ ਇਸ ਵਾਰ ਸੁਰਜੀਤ ਸਿੰਘ ਰੱਖੜਾ ਸਮਾਣਾ ਤੋਂ AAP ਵਲੋਂ ਟਿਕਟ ਮਿਲੇਗੀ, ਜਿਸ ਕਰਕੇ ਚੇਤਨ ਜੌਰਮਾਜਰਾ ਨਾਰਾਜ ਸੀ ਪਾਰਟੀ ਤੋਂ ਇਸ ਕਰਕੇ ਅੱਜ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਆ

