10 ਦਿਨਾਂ ਲਈ ਜਪਾਨ ਦੌਰੇ ਤੇ’ ਜਾਣਗੇ CM ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ CM ਭਗਵੰਤ ਮਾਨ ਕੱਲ, 1 ਦਸੰਬਰ, 2025 ਨੂੰ,੧੦ ਦਿਨਾਂ ਦੌਰੇ ਲਈ ਜਾਪਾਨ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਮਾਨ ਦੇ ਨਾਲ ਉਦਯੋਗ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ KAP ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਵਫ਼ਦ ਵਿੱਚ ਸ਼ਾਮਲ ਹੋਣਗੇ।

ਇਸ ਦੌਰੇ ਦਾ ਮੁੱਖ ਉਦੇਸ਼ ਜਾਪਾਨ ਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਹੈ। ਸਰਕਾਰ ਦਾ ਟੀਚਾ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ

ਚੰਡੀਗੜ੍ਹ, 30 ਨਵੰਬਰ, 2025: ਪੰਜਾਬ ਦੇ CM ਭਗਵੰਤ ਮਾਨ ਕੱਲ, 1 ਦਸੰਬਰ, 2025 ਨੂੰ,੧੦ ਦਿਨਾਂ ਦੌਰੇ ਲਈ ਜਾਪਾਨ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਮਾਨ ਦੇ ਨਾਲ ਉਦਯੋਗ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ KAP ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਵਫ਼ਦ ਵਿੱਚ ਸ਼ਾਮਲ ਹੋਣਗੇ।

ਇਸ ਦੌਰੇ ਦਾ ਮੁੱਖ ਉਦੇਸ਼ ਜਾਪਾਨ ਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਹੈ। ਸਰਕਾਰ ਦਾ ਟੀਚਾ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ