CM ਮਾਨ ਦਾ ਵੱਡਾ ਐਕਸ਼ਨ: ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਥਾਣੇ ਦਾ ਸਾਰਾ ਸਟਾਫ ਬਦਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਨਸ਼ੇ ਖਿਲਾਫ ਕਾਰਵਾਈ ਕਰਨ ਚ’ ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇੱਕ ਤਾਜ਼ਾ ਮਾਮਲੇ ਵਿੱਚ, ਮੁੱਖ ਮੰਤਰੀ ਨੇ ਇੱਕ ਆਮ ਨਾਗਰਿਕ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇੱਕ ਪੂਰੇ ਥਾਣੇ ਦੇ ਸਥਾਨਕ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਣ ਦੇ ਹੁਕਮ ਦਿੱਤੇ ਹਨ

VIDEO 👇