ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲੰਡ ਟ੍ਰੰਪ ਗ੍ਰਿਫਤਾਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲੰਡ ਟ੍ਰੰਪ ਨੇ ਅਪਰਾਧਿਕ ਮਾਮਲੇ ਵਿੱਚ ਨਿਊਯਾਰਕ ਦੀ ਮੈਨਹਟਨ ਕੋਰਟ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਪਿਛਲੇ ਹਫਤੇ ਟ੍ਰੰਪ ਨੂੰ ਦੋਸ਼ੀ ਠਹਿਰਾਇਆ ਗਿਆ। ਦੱਸ ਦਈਏ ਕਿ ਟ੍ਰੰਪ ਅਜਿਹੇ ਪਹਿਲੇ ਸਾਬਕਾ ਰਾਸ਼ਟਰਪਤੀ ਹਨ ਜਿਹਨਾਂ ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਟ੍ਰੰਪ ਨੂੰ 2016 ਦੇ ਹਸ਼ ਮਨੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਜੇਕਰ ਉਹ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਹਨਾ ਨੂੰ 4 ਸਾਲ ਤੱਕ ਦੀ ਸਜਾ ਹੋ ਸਕਦੀ ਹੈ।

Tags :