ਅਕਾਲੀ ਬਸਪਾ ਵੱਲੋਂ ਵਿਧਾਇਕ ਸੁਖਵਿੰਦਰ ਕੁਮਾਰ ਨੂੰ ਉਮੀਦਵਾਰ ਐਲਾਨਿਆ

ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਬਸਪਾ ਵੱਲੋ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁਖੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦਸ ਦੇਈਏ ਕਿ ਡਾ. ਸੁੱਖੀ ਬੰਗਾ ਤੋਂ ਵਿਧਾਇਕ ਹਨ ਤੇ ਲਗਾਤਾਰ ਬੰਗਾ ਤੋਂ ਦੂਸਰੀ ਵਾਰ MLA ਬਣੇ ਨੇ ਤੇ ਹੁਣ ਡਾ ਸੁੱਖੀ ਨੂੰ ਜਲੰਧਰ ਜਿਮਨੀ ਚੋਣਾਂ ਲਈ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਐਲਾਨਿਆ ਗਿਆ | ਸੁਖਬੀਰ ਬਾਦਲ ਵਲੋਂ ਅੱਜ ਜਲੰਧਰ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ

Tags :