ਪੰਜਾਬ ਵਿੱਚ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਵੱਖ-ਵੱਖ ਜਿਲਿਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਇਸਤੋ ਇਲਾਵਾ ਦਿੱਲੀ ਅਤੇ ਜੰਮੂ ਕਸ਼ਮੀਰ, ਉਤਰ ਭਾਰਤ, ਹਰਿਆਣਾ ਵਿੱਚ ਵੀ ਤੇ ਪਾਕਿਸਤਾਨ-ਚਾਈਨਾ ਚ’ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੋਰਾਨ 20 ਸੈਕਿੰਡ ਤੱਕ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਪਰ ਇਸ ਦੋਰਾਨ ਕੋਈ ਵੀ ਜਾਨੀ ਨੁਕਸਾਨ ਜਾਂ ਫਿਰ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀ ਆਈ ਹੈ

