ਫਿਰੋਜ਼ਪੁਰ ਵਿੱਚ ਪੁਲਿਸ ਤੇ ਬਦਮਾਸ਼ਾ ਵਿਚਾਲੇ ਮੁਕਾਬਲਾ, ਗੈਂਗਸਟਰ ਦੇ ਲੱਤ ਵਿੱਚ ਲੱਗੀ ਗੋਲੀ

ਫ਼ਿਰੋਜ਼ਪੁਰ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਮਿਲੀ ਹੈ। ਇਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਇਹ ਮੁਕਾਬਲਾ ਫ਼ਿਰੋਜ਼ਪੁਰ ਸ਼ਹਿਰ ਦੇ ਸੋਢੀ ਨਗਰ ਵਿੱਚ ਹੋਇਆ, ਜਿਸ ਵਿੱਚ ਗੈਂਗਸਟਰ ਸੁਭਾਸ਼ ਜ਼ਖ਼ਮੀ ਹਾਲਤ ਵਿੱਚ ਫੜਿਆ ਗਿਆ। ਉਸ ਖਿਲਾਫ ਕਤਲ ਦੇ ਤਿੰਨ ਮਾਮਲੇ ਦਰਜ ਹਨ। ਇਸ ਦੌਰਾਨ 2 ਨੂੰ ਗ੍ਰਿਫਤਾਰ ਕਰਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। 

Tags :