ਜ਼ੀਰਕਪੁਰ ਵਿੱਚ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ

ਜ਼ੀਰਕਪੁਰ ‘ਚ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਘੇਰਾ ਪਾ ਲੈਣ ਦੀ ਖਬਰ ਮਿਲੀ ਹੈ। ਇਸ ਦੌਰਾਨ ਗੈਂਗਸਟਰ ਵਲੋ ਪੁਲਿਸ ਤੇ ਫਾਇਰਿੰਗ ਕੀਤੀ ਗਈ ਤਾ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੇ ਪੈਰ ਉਤੇ ਗੋਲੀ ਲੱਗੀ ਹੈ। ਪੁਲਿਸ ਵੱਲੋ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Tags :