ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਕਈ ਸਾਰੇ ਨੇਤਾ ਅਤੇ ਵਿਧਾਇਕ ਪਾਰਟੀਆ ਬਦਲ ਰਹੇ ਹਨ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ।
ਇਸ ਦਰਮਿਆਨ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵਸੈਨਾ ਵਿੱਚ ਸ਼ਾਮਲ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਏਕਾਨਾਥ ਸ਼ਿੰਦੇ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਉਨ੍ਹਾਂ ਦਾ ਸਵਾਗਤ ਕੀਤਾ।
