ਲੜਕੀ ਨੂੰ ਨਜਾਇਜ ਹਿਰਾਸਤ ਵਿੱਚ ਰੱਖ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ 2 ਪੁਲਿਸ ਮੁਲਾਜ਼ਮਾਂ ਤੇ ਪਰਚਾ ਕੀਤਾ ਦਰਜ

ਜੱਜ ਦੇ ਘਰ ਚੋਰੀ ਦੇ ਮਾਮਲੇ ਵਿਚ ਗੁਰਦਾਸਪੁਰ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਜੱਜ ਦੇ ਘਰ ਕੰਮ ਕਰਦੀ ਇੱਕ ਲੜਕੀ ਤੇ ਤਸ਼ੱਦਦ ਕਰਨ ਦੀ ਬਹੁਚਰਚਿਤ ਘਟਨਾ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਲੜਕੀ ਤੇ ਤਸ਼ੱਦਦ ਕਰਨ ਵਾਲੇ 2 ਏ ਐਸ ਆਈਜ਼ ਮੰਗਲ ਸਿੰਘ ਅਤੇ ਅਸਵਨੀ ਕੁਮਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ

Tags :