ਸ਼੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ਵਿੱਚ ਇੱਕ ਨਿਹੰਗ ਸਿੰਘ ਦੀ ਮਿਲੀ ਲਾਸ਼

ਹੋਲੇ-ਮੁਹੱਲੇ ਦੋਰਾਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਕਿਲ੍ਹਾ ਫਤਿਹਗੜ੍ਹ ਸਾਹਿਬ ਅੰਦਰ ਬਣੇ ਬਾਥਰੂਮਾਂ ਵਿੱਚ ਇੱਕ ਨਿਹੰਗ ਸਿੰਘ ਨੌਜ਼ਵਾਨ ਦੀ ਲਾਸ਼ ਬਰਾਮਦ ਹੋਈ ਹੈ। ਮਿ੍ਰਤਕ ਕੋਲੋ ਮਿਲੇ ਆਧਾਰ ਕਾਰਡ ਰਾਹੀ ਮਿ੍ਰਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 22 ਸਾਲ ਪਿੰਡ ਰੋਡ ਖੁਰਦ ਜ਼ਿਲਾਂ ਮੋਗਾ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags :