ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰਨਤਾਰਨ ਦੇ ਜ਼ਿਲ੍ਹਾਂ ਸਿੱਖਿਆ ਅਫਸਰ ( ਐਲੀਮੈਟਰੀ ) ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਉਹਨਾਂ ਤੇ ਬੱਚਿਆ ਦੀ ਵਰਦੀਆ ਲਈ ਆਈ ਗ੍ਰਾਂਟ ਦੇ ਵਿੱਚ ਘਪਲਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਕਾਰਵਾਈ ਗ੍ਰਾਂਟ ਵਿੱਚ ਘਪਲਾ ਕਰਨ ਕਰਕੇ ਕੀਤੀ ਗਈ ਹੈ। ਜਿਸਦੇ ਕਾਰਣ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਡੀਈਓ ਨੇ ਬੱਚਿਆ ਨੂੰ ਦਿੱਤੀਆ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ।
