ਪੰਜਾਬ ਸਰਕਾਰ ਵੱਲੋ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ। ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

Tags :