ਕੋਲੰਬੋ ਚ’ ਅੱਜ ਏਸ਼ੀਆ ਕੱਪ ਦੇ ਸੁਪਰ-4 ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਸ਼ੁਰੂ ਹੋਇਆ ਸੀ । ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ ਭਾਰਤੀ ਟੀਮ ਨੇ ਚੰਗੀ ਸ਼ੁਰੂਆਤ ਕਰਦੇ ਹੋਏ 24.1 ਓਵਰਾਂ ਵਿਚ ਦੋ ਵਿਕਟਾਂ ‘ਤੇ 147 ਦੌੜਾਂ ਬਣਾਈਆਂ ਸਨ, ਤੇ ਮੀਂਹ ਕਾਰਨ ਮੈਚ ਰੱਦ ਹੋ ਗਿਆ। ਇਸ ਤੋਂ ਬਾਅਦ ਮੈਚ ਸ਼ੁਰੂ ਨਹੀਂ ਹੋ ਸਕਿਆ। ਤੇ ਹੁਣ ਇਹ ਮੈਚ ਸੋਮਵਾਰ ਕੱਲ ਨੂੰ ਪੂਰਾ ਹੋਵੇਗਾ
