ਪੰਜਾਬ ਚ’ ਬੰਦ ਰਹੇਗਾ ਇੰਟਰਨੇਟ, ਕੱਲ੍ਹ ਸੋਮਵਾਰ ਦੁਪਹਿਰ 12 ਵਜੇ ਤੱਕ ਵਧਾਈ ਪਾਬੰਦੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਝੂਠੀਆਂ ਅਫਵਾਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੰਟਰਨੈਟ ਉਤੇ ਪਾਬੰਦੀ ਕੱਲ੍ਹ ਸੋਮਵਾਰ 12 ਵਜੇ ਤੱਕ ਵਧਾ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਪੰਜਾਬ ਦੇ ਕਈ ਜਿਲਿਆ ਚ’ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਇਹ ਵੀ ਦੱਸਦੀਏ ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।

Tags :