ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਲਈ ਰਾਜ ਭਵਨ ਪਹੁੰਚੇ। ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੇ ਮਾਮਲੇ ’ਤੇ ਵੀ ਗੱਲਬਾਤ ਵੀ ਕੀਤੀ ਉਨ੍ਹਾਂ ਕਿਹਾ ਭਾਈ ਹਵਾਰਾ ਦੀ ਬੀਮਾਰ ਮਾਤਾ ਕਾਫੀ ਬਿਮਾਰ ਆ ਤੇ ਪੁੱਤ-ਮਾਂ ਦੇ ਮਿਲਾਪ ਦੇ ਲਈ ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਆ 10 ਦਿਨਾਂ ਲਈ ਪੈਰੋਲ ਦਿੱਤੀ ਜਾਵੇ
ਮੁਲਾਕਾਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ
