ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਉਹਨਾਂ ਨੂੰ ਆਰਡੀਐਕਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਪੁਲਿਸ ਇਸ ਕੇਲ ਵਿੱਚ ਉਸਦੇ ਖਿਲਾਫ ਇਹ ਕੇਸ ਅਦਾਲਕ ਵਿੱਚ ਸਾਹਿਬ ਨਹੀ ਕਰ ਪਾਈ ਹੈ। ਜਾਣਕਾਰੀ ਅਨੁਸਾਰ, ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ।
