ਜਲੰਧਰ ਪੱਛਮੀ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੌਰ ਨੇ ਆਪਣੇ ਕਾਗਜ ਭਰੇ ਇਸ ਮੌਕੇ ਤੇ ਜਲੰਧਰ ਤੋ ਐਮ ਪੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਬੇਰੀ, ਕਰਤਾਰਪੁਰ ਤੋਂ ਰਜਿੰਦਰ ਸਿੰਘ ਆਦਿ ਮੌਜੂਦ ਸੀ | ਤੁਹਾਨੂੰ ਦਸੱਦੀਏ ਕੱਲ BJP ਉਮੀਦਵਾਰ ਸ਼ੀਤਲ ਅੰਗੁਰਲ ਨੇ ਵੀ ਆਪਣੇ ਪੇਪਰ ਭਰਤੇ ਸੀ ਤੇ ਅੱਜ ਆਪ ਤੇ ਅਕਾਲੀ ਉਮੀਦਵਾਰਾਂ ਵਲੋਂ ਵੀ ਆਪਣੇ ਨਾਮਜ਼ਦਗੀ ਪੇਪਰ ਭਰੇ ਜਾਣਗੇ