26 ਜਨਵਰੀ ਮੌਕੇ ਪ੍ਰਧਾਨ ਜਤਿੰਦਰ ਗੌਰਵ ਨੇ ਸੋਫੀਆ ਕਾਲਜ ਵਿਖੇ ਲਹਿਰਾਇਆ ਤਿਰੰਗਾ

ਜਲੰਧਰ : ਅੱਜ ਪੂਰੇ ਦੇਸ਼ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ | ਇਸ ਖੁਸ਼ੀ ਦੇ ਮੌਕੇ ਤੇ’ ਸੋਫੀਆ ਕਾਲਜ ਜਲੰਧਰ ਵਿਖੇ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਾਨਯੋਗ ਸ਼੍ਰੀ ਜਤਿੰਦਰ ਗੌਰਵ ਵਲੋਂ ਝੰਡਾ ਲਹਿਰਾ ਕੇ ਦੇਸ਼ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਕਈ ਪਤਵੰਤੇ ਸੱਜਣ ਵੀ ਹਾਜ਼ਰ ਸਨ ਤੇ 26 ਜਨਵਰੀ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ

Tags :