ਭਾਰਤ ਪਹੁੰਚੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ

G20 Summit 2023: ਭਾਰਤ ‘ਚ ਹੋਣ ਵਾਲੀ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵੀ ਪਹੁੰਚ ਗਏ ਹਨ ਅਤੇ ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ।

ਜੋ ਬਾਇਡਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਏਅਰਪੋਰਟ ‘ਤੇ ਰਾਜ ਮੰਤਰੀ ਸਿਵਲ ਏਵੀਏਸ਼ਨ ਜਨਰਲ (ਸੇਵਾਮੁਕਤ) ਵੀਕੇ ਸਿੰਘ ਮੌਜੂਦ ਸਨ।

Tags :