ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਤੋਂ ਕੱਢਿਆ ਬਾਹਰ

ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋ 6 ਸਾਲ ਲਈ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਹਨਾਂ ਟਵੀਟ ਕੀਤਾ ਕਿ ਇਹ ਫੈਸਲਾ ਸਿੰਕਦਰ ਸਿੰਘ ਮਲੂਕਾ ਦੀ ਅਗੁਵਾਈ ਵਿੱਚ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋ ਲਿਆ ਗਿਆ ਹੈ। ਇਹ ਮੀਟਿੰਗ ਪਿੰਡ ਮਲੂਕਾ ਵਿਖੇ ਕੀਤੀ ਗਈ ਸੀ ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।

Tags :