ਕੰਗਨਾਂ ਰਣੌਤ ਦੀ ਅੰਮ੍ਰਿਤਪਾਲ ਨੂੰ ਖੁੱਲ੍ਹੀ ਚੁਣੌਤੀ, ਖਾਲਿਸ+ਤਾਨ ਮੁੱਦੇ ਤੇ ਬਹਿਸ ਕਰਨ ਲਈ ਪੂਰੀ ਤਰ੍ਹਾਂ ਤਿਆਰ

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਵੱਲੋ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੇ ਸਵੀਕਾਰ ਕਰ ਲਿਆ ਹੈ। ਦੱਸ ਦਈਏ ਕਿ ਕੰਗਨਾਂ ਰਣੌਤ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਨਾਲ ਖਾਲਿਸਤਾਨ ਮੁੱਦੇ ਤੇ ਬਹਿਸ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸਦੀ ਜਾਣਕਾਰੀ ਕੰਗਨਾਂ ਨੇ ਟਵੀਟ ਕਰਕੇ ਦਿੱਤੀ ਹੈ। ਕੰਗਨਾਂ ਨੇ ਅਜਨਾਲਾ ਵਿੱਚ ਹੋਈ ਝੜਪ ਨੂੰ ਲੈ ਕੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਅੱਤਵਾਦੀ ਐਲਨਿਆ ਜਾਵੇ।

Tags :