(ਦਿੱਲੀ) : ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਆ ਕੇ ਸੁਪਰੀਮ ਕੋਰਟ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ, ਅਦਾਲਤ ਨੇ ਕੇਜਰੀਵਾਲ ਨੂੰ ਕੁਝ ਸ਼ਰਤਾਂ ‘ਤੇ ਜ਼ਮਾਨਤ ਦੇ ਦਿੱਤੀ ਹੈ, ਅਦਾਲਤ ਨੇ ਕਿਹਾ ਹੈ ਕਿ ਫਿਲਹਾਲ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਨਹੀਂ ਜਾਣਗੇ ਤੇ ਕੇਸ ਬਾਰੇ ਕਿਸੇ ਨਾਲ ਬਾਹਰ ਚਰਚਾ ਨਹੀਂ ਕਰਨਗੇ | ਕੇਜਰੀਵਾਲ ਨੂੰ ਜਮਾਨਤ ਮਿਲਣ ਤੋਂ baad ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਦਾਲਤੀ ਹੁਕਮਾਂ ਦਾ ਸਤਿਕਾਰ ਕੀਤਾ ਹੈ।
