ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉੱਜਵਲਾ ਯੋਜਨਾ ਦੇ ਲਾਭਪਾਤੀਆ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋ ਲਾਭਪਾਤਰੀਆਂ ਨੂੰ “ਦੀਵਾਲੀ ਦੇ ਤੋਹਫ਼ੇ” ਵਜੋਂ ਇੱਕ ਮੁਫਤ ਐਲਪੀਜੀ ਸਿਲੰਡਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਕਰੀਬ 1.75 ਕਰੋੜ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
