ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਉਹ ਖੁਦ ਇੱਕ ਡਾਕਟਰ ਨੇ ਅਤੇ ਮੈਂ ਹੈਰਾਨ ਆ ਕਿ ਅਜਿਹੀ ਕਿਹੜੀ ਗੈਸ ਹੈ ਜਿਸ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਦੀ ਜਾਨ ਲੈ ਲਈ । 11 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ।ਇਸ ਵਿੱਚ 4 ਦੇ ਕਰੀਬ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਡਾਕਟਰ ਹੋਣ ਦੇ ਨਾਤੇ ਉਹ ਹੈਰਾਨ ਹਨ ਕਿ ਕਿਹੜੀ ਗੈਸ ਇੰਨੀ ਖ਼ਤਰਨਾਕ ਹੈ।ਗੈਸ ਲੀਕ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਮਿਰਤਕਾਂ ਨੂੰ 2 ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਅਤੇ ਮੁਫ਼ਤ ਡਾਕਟਰੀ ਇਲਾਜ