ਪੰਜਾਬ ਵਿਜਿਲੈਂਸ ਵੱਲੋ ਮਨਪ੍ਰੀਤ ਬਾਦਲ ਨੂੰ ਨੋਟਿਸ ਭੇਜੇ ਜਾਣ ਦੀ ਖਬਰ ਮਿਲੀ ਹੈ। ਵਿਜਿਲੈਂਸ ਨੇ ਉਹਨਾ ਨੂੰ ਸੋਮਵਾਰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ। ਵਿਜਿਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ ਦੇ ਇੱਕ ਜਾਇਦਾਦ ਮਾਮਲੇ ਦੀ ਜਾਂਚ ਨੂੰ ਲੈ ਕੇ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਅਸਲ ਵਿੱਚ ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਬਾਦਲ ਖ਼ਿਲਾਫ਼ ਇਹ ਕਾਰਵਾਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਲਈ ਕਿਹਾ ਹੈ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਪੰਜਾਬ ਵਿਜਿਲੈਂਸ ਵੱਲੋ ਮਨਪ੍ਰੀਤ ਬਾਦਲ ਨੂੰ ਨੋਟਿਸ ਭੇਜੇ ਜਾਣ ਦੀ ਖਬਰ ਮਿਲੀ ਹੈ। ਵਿਜਿਲੈਂਸ ਨੇ ਉਹਨਾ ਨੂੰ ਸੋਮਵਾਰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ।ਦੋਸ਼ ਸੀ।
