ਮੁੰਬਈ ਦੇ ਜੋਇੰਟ ਕਮਿਸ਼ਨਰ ਰਵੀ ਗਾਇਕਵਾੜ ਨਾਲ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਪ੍ਰਧਾਨ ਨੇ ਕੀਤੀ ਮੁਲਾਕਾਤ

ਮੁੰਬਈ : ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਅਤੇ ਕੋਆਰਡੀਨੇਟਰ ਸ਼੍ਰੀ ਵਿਲਾਇਤ ਮਸੀਹ ਬੰਟੀ ਅਜਨਾਲਾ ਜੀ ਨੇ ਕੱਲ੍ਹ ਮੁੰਬਈ ਦੇ ਸੰਯੁਕਤ ਕਮਿਸ਼ਨਰ ਸ਼੍ਰੀ ਰਵੀ ਗਾਇਕਵਾੜ ਜੀ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਮੁੰਬਈ ਦੇ ਈਸਾਈ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ‘ਤੇ ਸੰਯੁਕਤ ਕਮਿਸ਼ਨਰ ਸ਼੍ਰੀ ਰਵੀ ਗਾਇਕਵਾੜ ਜੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਹਾਰਾਸ਼ਟਰ ਪ੍ਰਸ਼ਾਸਨ ਦੀ ਤਰਫੋਂ ਹਰ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੰਦੇ ਹਨ