ਚੰਡੀਗੜ੍ਹ : CBI ਨੇ ਮੁਅੱਤਲ DIG ਹਰਚਰਨ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ (Disproportionate Assets) ਦਾ ਨਵਾਂ ਮਾਮਲਾ ਦਰਜ ਕੀਤਾ ਹੈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਹ ਕੇਸ ਦਰਜ ਕੀਤਾ ਗਿਆ ਹੈ। ਭੁੱਲਰ ਨੂੰ ਇਸ ਤੋਂ ਪਹਿਲਾਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ।
ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨਾ, 26 ਮਹਿੰਗੀਆਂ ਘੜੀਆਂ, 2 ਲਗਜ਼ਰੀ ਕਾਰਾਂ, 100 ਲੀਟਰ ਸ਼ਰਾਬ ਅਤੇ 50 ਸੰਪਤੀਆਂ ਦੇ ਦਸਤਾਵੇਜ਼ ਬਰਾਮਦ ਹੋਏ ਸਨ। ਹੁਣ CBI ਨੇ ਉਸਦੇ ਖ਼ਿਲਾਫ਼ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਸੰਪਤੀ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ


#BhullarDIG #PunjabLatestNews #LatestPunjabNews #ViralNews #TrendingNews
