Breaking News

Breaking News

ਹਰਪਾਲ ਚੀਮਾ ਵੱਲੋਂ ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰ ਯੂਨੀਅਨਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਰਕਰ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ [...]

ED ਜਾਂਚ ‘ਚ ‘ਆਪ’ ਮੰਤਰੀ ਅਮਨ ਅਰੋੜਾ ਦਾ ਨਾਮ ਆਇਆ ਸਾਹਮਣੇ, ਰੇਡ ‘ਚ ₹1 ਕਰੋੜ ਮਿਲੇ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਥਿਤ ‘ਜ਼ਮੀਨ ਘੁਟਾਲੇ’ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕਈ ਵੱਡੇ ਬਿਲਡਰਾਂ ਅਤੇ […]

ਫਿਰੋਜ਼ਪੁਰ ਦਾ ਸਰਪੰਚ 175 ਰੁਪਏ ਦੀ ਟਿਕਟ ਨਾਲ ਬਣਿਆ ਕਰੋੜਪਤੀ

ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸਰੂਪ ਸਿੰਘ ਵਾਲਾ ਦੇ ਸਰਪੰਚ ਲਖਵਿੰਦਰ ਸਿੰਘ ਦੀ ਕਿਸਮਤ ਨੇ ਉਸ ਸਮੇਂ ਨਾਟਕੀ ਮੋੜ ਲਿਆ ਜਦੋਂ ਉਸਨੂੰ ਪਤਾ ਲੱਗਾ ਕਿ ਉਸਨੇ ਖਰੀਦੀ […]

ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ‘ਸ਼ਿਵ ਕੁਮਾਰ ਬਟਾਲਵੀ ਐਵਾਰਡ’ ਨਾਲ ਸਨਮਾਨਿਤ

ਬਟਾਲਾ : ਪੰਜਾਬੀ ਮਾਂ-ਬੋਲੀ ਦੇ ਲਾਡਲੇ ਅਤੇ ਬਿਰਹਾ ਦੇ ਸੁਲਤਾਨ ਵਜੋਂ ਜਾਣੇ ਜਾਂਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ ਅੱਜ ਸ਼ਿਵ ਕੁਮਾਰ ਬਟਾਲਵੀ […]

ਸ਼ੰਭੂ ਰੇਲ ਟ੍ਰੈਕ ਧਮਾਕਾ: ISI ਨੇ ਪਹਾੜੀ ਇਲਾਕਿਆਂ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਦਿੱਤੀ ਸੀ ਟ੍ਰੇਨਿੰਗ

ਪਟਿਆਲਾ : ਸ਼ੰਭੂ-ਅੰਬਾਲਾ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਜਾਂਚ ਏਜੰਸੀਆਂ ਨੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ […]

CM ਮਾਨ ਤੇ ਰਵਨੀਤ ਬਿੱਟੂ ਨੂੰ ਮਾਰਨ ਦੀ ਧਮਕੀ; ਜਲੰਧਰ ਤੇ ਫ਼ਰੀਦਕੋਟ ਦੇ ਸਕੂਲਾਂ ‘ਚ ਬੰਬ ਦੀ ਖ਼ਬਰ ਨਾਲ ਦਹਿਸ਼ਤ

ਜਲੰਧਰ: ਪੰਜਾਬ ਵਿੱਚ ਸੁਰੱਖਿਆ ਸਥਿਤੀ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ ਜਲੰਧਰ ਅਤੇ ਫ਼ਰੀਦਕੋਟ ਦੇ ਕਈ […]

ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ; ਬੇਅਦਬੀ ਕਾਨੂੰਨ ‘ਚ ਸੋਧ ਨੂੰ ਦੱਸਿਆ ‘ਗੁਰੂ ਦੀ ਬਖ਼ਸ਼ਿਸ਼’

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ […]

ਮੋਹਾਲੀ ‘ਚ ED ਦੀ ਵੱਡੀ ਰੇਡ: 9ਵੀਂ ਮੰਜ਼ਿਲ ਤੋਂ ਸੁੱਟਿਆ ਨੋਟਾਂ ਨਾਲ ਭਰਿਆ ਬੈਗ, 21 ਲੱਖ ਰੁਪਏ ਬਰਾਮਦ

ਖਰੜ : ED ਵੱਲੋਂ ਵੀਰਵਾਰ ਨੂੰ ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ IT ਸੈਕਟਰ ਦੇ ਕਾਰੋਬਾਰੀ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ […]

ਮਮਤਾ ਦੀਦੀ ਨੂੰ ਹਰਾਉਣ ਵਾਲੇ BJP ਆਗੂ ਸ਼ੁਭੇਂਦੂ ਅਧਿਕਾਰੀ ਦੇ PA ਦਾ ਗੋਲੀਆਂ ਮਾਰ ਕੇ ਕਤਲ

ਪੱਛਮੀ ਬੰਗਾਲ (ਮੱਧਿਅਮਗ੍ਰਾਮ) : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਸੂਬੇ ਵਿੱਚ ਹਿੰਸਾ ਦਾ ਦੌਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਭਾਰਤੀ […]

ਇਹ ਉਹ ਭਾਰਤ ਨਹੀਂ ਹੈ ਜਿਸ ਲਈ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਜਾਨਾਂ ਵਾਰੀਆਂ-CM ਭਗਵੰਤ ਸਿੰਘ ਮਾਨ

ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ […]