Breaking News

Breaking News

ਬੈਂਕ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਤੋਂ ਸ਼ੁਰੂ; ਰਿਜ਼ਰਵ ਬੈਂਕ ਦੀਆਂ ਹਦਾਇਤਾਂ ਤਹਿਤ ਐਤਵਾਰ ਨੂੰ ਵੀ ਖੁੱਲ੍ਹੇ ਬੈਂਕ

ਦੇਸ਼ ਭਰ ਵਿੱਚ ਬੈਂਕ ਮੁਲਾਜ਼ਮਾਂ ਵੱਲੋਂ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਹੜਤਾਲ ਦੇ ਮੱਦੇਨਜ਼ਰ ਗਾਹਕਾਂ ਨੂੰ ਕਿਸੇ [...]

ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦੇਹਾਂਤ

ਚੰਡੀਗੜ੍ਹ/ਮੋਹਾਲੀ – ਪੰਜਾਬੀ ਸਿਨੇਮਾ ਅਤੇ ਰੰਗਮੰਚ ਦੇ ਮਸ਼ਹੂਰ ਕਲਾਕਾਰ ਜਸਵਿੰਦਰ ਭੱਲਾ ਦੇ ਘਰ ਇਸ ਵੇਲੇ ਗਹਿਰਾ ਸੋਗ ਛਾਇਆ ਹੋਇਆ ਹੈ। ਉਨ੍ਹਾਂ ਦੀ ਮਾਤਾ ਸਤਵੰਤ ਕੌਰ […]

ਸੋਸ਼ਲ ਮੀਡੀਆ ਤੇ’ ਹੋ ਰਹੀ 4 ਤੋਂ 2 ਫਲਾਈਓਵਰ ਲੇਨ ਵਾਲੀ ਵੀਡੀਓ ਦਾ ਸੱਚ ਆਇਆ ਸਾਹਮਣੇ

ਮੁੰਬਈ : ਨਵੇਂ ਬਣੇ ਫਲਾਈਓਵਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਚਰਚਾਵਾਂ ਅਤੇ ਆਲੋਚਨਾਵਾਂ ਤੋਂ ਬਾਅਦ ਹੁਣ ਮੁੰਬਈ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (MMRDA) […]

ਸ਼ਿਮਲਾ ‘ਚ ਦੇਰ ਰਾਤ ਹੋਈ ਬਰਫ਼ਬਾਰੀ ਦੀਆਂ ਦੇਖੋ ਖ਼ੂਬਸੁਰਤ ਵੀਡਿਓਜ਼

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਦੇਰ ਰਾਤ ਹੋਈ ਹਲਕੀ ਬਰਫ਼ਬਾਰੀ ਤੋਂ ਬਾਅਦ ਪੂਰੀ ਘਾਟੀ ਵਿੱਚ […]

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ: ਰਾਜਧਾਨੀ ਚੰਡੀਗੜ੍ਹ ਤੋਂ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ […]

16 ਸਾਲਾਂ ਦਾ ਲੰਬਾ ਇੰਤਜ਼ਾਰ ਖ਼ਤਮ! ਆਸਟਰੀਆ ‘ਚ ਫਸਿਆ ਹੁਸ਼ਿਆਰਪੁਰ ਦਾ ਜਸਵੰਤ ਸਿੰਘ ਪਰਤਿਆ ਵਤਨ

ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਘਾਗੋਂ ਰੋੜਾਂਵਾਲੀ ਦੇ ਰਹਿਣ ਵਾਲੇ ਜਸਵੰਤ ਸਿੰਘ ਲਈ ਅੱਜ ਦਾ ਦਿਨ ਕਿਸੇ ਦੀਵਾਲੀ ਤੋਂ ਘੱਟ ਨਹੀਂ ਹੈ। […]

45 ਦਿਨ, 5 ਵਿਆਹ ਤੇ ਲੱਖਾਂ ਦੀ ਲੁੱਟ! ਲੁਟੇਰੀ ਦੁਲਹਨਾਂ ਦੇ ਗਿਰੋਹ ਦਾ ਪਰਦਾਫਾਸ਼, ਜਾਣੋ ਕਿਵੇਂ ਫਸੀ ‘ਮਾਸਟਰਮਾਈਂਡ’ ਹਸੀਨਾ

ਉੱਤਰ ਪ੍ਰਦੇਸ਼ : ਪੁਲਿਸ ਨੇ ਵਿਆਹ ਦੇ ਨਾਂ ‘ਤੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਮੁੱਖ ਮੁਲਜ਼ਮ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ […]

ਮਾਂ ਦੇ ਦੂਜੇ ਵਿਆਹ ਤੋਂ ਨਾਰਾਜ਼ ਪੁੱਤ, ਮਾਂ ‘ਤੇ ਕੀਤਾ ਜਾਨਲੇਵਾ ਹਮਲਾ

(ਹਰਿਆਣਾ): ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਪਿੰਗਵਾਂ ਇਲਾਕੇ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁੱਤਰ ਨੇ ਆਪਣੀ ਹੀ ਮਾਂ […]

ਸਾਵਧਾਨ! ਪੰਜਾਬ ‘ਚ 60 KM ਦੀ ਰਫ਼ਤਾਰ ਨਾਲ ਦਸਤਕ ਦੇਵੇਗਾ ‘ਤੂਫ਼ਾਨ’

ਚੰਡੀਗੜ੍ਹ, 27 ਜਨਵਰੀ – ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਵੀ […]

ਮੌਸਮ ਵਿਭਾਗ ਦੀ ਸਖ਼ਤ ਚੇਤਾਵਨੀ ‘Orange Alert ‘ ਜਾਰੀ, ਇਨ੍ਹਾਂ ਇਲਾਕਿਆਂ ‘ਚ ਹੋਵੇਗੀ ਭਾਰੀ ਬਰਫਬਾਰੀ ਤੇ ਬਾਰਿਸ਼

Himachal Pardesh ਦੇ ਉੱਚਾਈ ਵਾਲੇ ਖੇਤਰਾਂ ਵਿੱਚ ਮੌਸਮ ਵਿਗਿਆਨ ਕੇਂਦਰ ਨੇ ਭਾਰੀ ਬਰਫਬਾਰੀ ਅਤੇ ਬਾਰਿਸ਼ ਦੀ ਸੰਭਾਵਨਾ ਨੂੰ ਲੈ ਕੇ ਐਲਾਨ ਕੀਤਾ ਹੈ। ਇਹ ਜਾਣਕਾਰੀ […]

ਕੈਨੇਡਾ ‘ਚ ਪੰਜਾਬੀ ਗਾਇਕ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ

ਟੋਰਾਂਟੋ: ਕੈਨੇਡਾ ਵਿੱਚ ਪੰਜਾਬੀ ਕਲਾਕਾਰਾਂ ‘ਤੇ ਹੋ ਰਹੇ ਹਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ […]