Breaking News

Punjab Top News

Breaking News

RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਜਿੱਤਿਆ IPL ਖ਼ਿਤਾਬ

ਅਹਿਮਦਾਬਾਦ : ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਇਤਿਹਾਸ ਰਚ ਦਿੱਤਾ ਹੈ। ਇੱਕ ਰੋਮਾਂਚਕ ਮੁਕਾਬਲੇ ਵਿੱਚ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾ ਕੇ ਬੈਂਗਲੁਰੂ ਨੇ [...]

ਮਮਤਾ ਬੈਨਰਜੀ ਦਾ ਅਸਤੀਫਾ ਦੇਣ ਤੋਂ ਇਨਕਾਰ, ਹਾਰ ਨੂੰ ਦੱਸਿਆ ‘ਵੱਡੀ ਸਾਜ਼ਿਸ਼’

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਨਤੀਜਿਆਂ ਨੇ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਤ੍ਰਿਣਮੂਲ ਕਾਂਗਰਸ (TMC) ਦੀ ਕਰਾਰੀ ਹਾਰ […]

ਚੰਡੀਗੜ੍ਹ ਇੰਡੀਗੋ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ, ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

ਚੰਡੀਗੜ੍ਹ: ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹੈਦਰਾਬਾਦ ਤੋਂ ਆਈ ਇੰਡੀਗੋ ਦੀ ਇੱਕ ਉਡਾਣ ਵਿੱਚ ਇੱਕ ਯਾਤਰੀ […]

ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦਿੱਲੀ ਦਰਬਾਰ ਪਹੁੰਚੇ ਮੁੱਖ ਮੰਤਰੀ ਮਾਨ; ਰਾਸ਼ਟਰਪਤੀ ਨਾਲ ਕੀਤੀ ਅਹਿਮ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ […]

ਭਵਾਨੀਪੁਰ ‘ਚ ਵੱਡਾ ਉਲਟਫੇਰ, ਸ਼ੁਵੇਂਦੂ ਅਧਿਕਾਰੀ ਨੇ ਮਮਤਾ ਬੈਨਰਜੀ ਨੂੰ 15,000 ਵੋਟਾਂ ਨਾਲ ਹਰਾਇਆ

ਕੋਲਕਾਤਾ: ਪੱਛਮੀ ਬੰਗਾਲ ਦੀ ਸਿਆਸਤ ਵਿੱਚ ਅੱਜ ਇੱਕ ਇਤਿਹਾਸਕ ਮੋੜ ਆਇਆ ਹੈ। ਤ੍ਰਿਣਮੂਲ ਕਾਂਗਰਸ ਦਾ ਗੜ੍ਹ ਮੰਨੇ ਜਾਣ ਵਾਲੇ ਭਵਾਨੀਪੁਰ ਹਲਕੇ ਤੋਂ ਮੁੱਖ ਮੰਤਰੀ ਮਮਤਾ […]

ਪੱਛਮੀ ਬੰਗਾਲ ‘ਚ ਖਿੜਿਆ ਕਮਲ: ਹੁਣ CM ਦੀ ਕੁਰਸੀ ਲਈ ਚਰਚਾ ਵਿੱਚ ਇਹ ਨਾਮ

ਪੱਛਮੀ ਬੰਗਾਲ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇੱਕ ਵੱਡੀ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਦੇ ਨਾਲ ਹੀ ਹੁਣ ਸਭ ਤੋਂ ਵੱਡਾ […]

ਇਹ ਜਿੱਤ ਇੱਕ ਪਾਰਟੀ ਦੀ ਨਹੀਂ, ਸਗੋਂ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਹੈ- ਪੀਐਮ ਮੋਦੀ

ਨਵੀਂ ਦਿੱਲੀ: ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਖੁਸ਼ੀ ਦੀ ਲਹਿਰ ਲਿਆਂਦੀ ਹੈ। ਪਾਰਟੀ ਨੇ ਪੱਛਮੀ […]

ਪੱਛਮੀ ਬੰਗਾਲ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ: ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਨਵੇਂ ਯੁੱਗ’ ਦਾ ਐਲਾਨ

ਪੱਛਮੀ ਬੰਗਾਲ ਦੀਆਂ ਚੋਣਾਂ ਵਿੱਚ ਮਿਲੀ ਇਤਿਹਾਸਕ ਸਫਲਤਾ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਇਸ […]

ਪੱਛਮੀ ਬੰਗਾਲ ਵਿੱਚ ‘ਕਮਲ’ ਖਿੜਿਆ: ਪ੍ਰਧਾਨ ਮੰਤਰੀ ਮੋਦੀ ਨੇ ਜਿੱਤ ਦਾ ਸਿਹਰਾ ਵਰਕਰਾਂ ਦੇ ਸਿਰ ਬੰਨ੍ਹਿਆ

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਇਤਿਹਾਸਕ ਨਤੀਜਿਆਂ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਾਲ ਦੀ ਜਨਤਾ ਦਾ ਧੰਨਵਾਦ ਕਰਦੇ ਹੋਏ ਇਸ […]

ਕੇਰਲਾ ਚ’ BJP ਦਾ ਖੁੱਲਿਆ ਖਾਤਾ, ਭਾਜਪਾ ਉਮੀਦਵਾਰ ਨੇ ਰਚਿਆ ਇਤਿਹਾਸ

ਕੇਰਲ ਦੀ ਰਾਜਨੀਤੀ ਵਿੱਚ ਅੱਜ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ […]