Breaking News

Breaking News

ਬਿਕਰਮ ਸਿੰਘ ਮਜੀਠੀਆ ਨੂੰ SIT ਵੱਲੋਂ 5 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ

ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਇੱਕ ਵარ ਫਿਰ ਸੁਰਖੀਆਂ ਵਿੱਚ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਮਾਮਲੇ ਵਿੱਚ [...]

ਦਿੱਲੀ ਏਅਰਪੋਰਟ ‘ਤੇ ਵੱਡੀ ਸੁਰੱਖਿਆ ਚੂਕ, ਬ੍ਰਿਟਿਸ਼ ਨਾਗਰਿਕ ਇਮੀਗ੍ਰੇਸ਼ਨ ਖੇਤਰ ਤੋਂ ਫਰਾਰ

ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਵੱਡੀ ਸੁਰੱਖਿਆ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। ਬੈਂਕਾਕ ਤੋਂ ਆਇਆ ਇੱਕ ਬ੍ਰਿਟਿਸ਼ ਨਾਗਰਿਕ […]

ਵਰਲਡ ਕੱਪ ਜਿੱਤਣ ਤੋਂ ਬਾਅਦ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਪੰਜਾਬ ਪਹੁੰਚਣ ਤੇ’ ਜ਼ਬਰਦਸਤ ਸਵਾਗਤ

ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਖਿਡਾਰਨ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਪੰਜਾਬ ਪਹੁੰਚਣ ਤੇ’ ਲੋਕਾਂ ਨੇ ਸ਼ਾਨਦਾਰ […]

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨਮਸਤਕ ਹੋਏ CM ਭਗਵੰਤ ਮਾਨ

ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ‘ਤੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ CM […]

ਸ਼੍ਰੀਨਗਰ ਚ’ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਬਰਨਾਲਾ : ਸ਼੍ਰੀਨਗਰ ਤੋਂ ਦੁਖਦਾਈ ਖ਼ਬਰ ਆ ਰਹੀ ਆ ਕਿ ਬਰਨਾਲਾ ਦੇ ਪਿੰਡ ਠੁੱਲੀਵਾਲ ਦਾ ਇੱਕ ਸੈਨਿਕ ਜਵਾਨ ਸ਼੍ਰੀਨਗਰ ਦੇ ਬਡਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ […]

SGPC ਦੇ ਪ੍ਰਧਾਨ ਲਈ ਅਕਾਲੀ ਦਲ ਨੇ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਸੋਮਵਾਰ ਨੂੰ ਹੋਵੇਗੀ। ਇਹ ਚੋਣ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸਥਿਤ ਤੇਜਾ ਸਿੰਘ ਸਮੁੰਦਰੀ […]

ਪੰਜਾਬ ਨੂੰ ਮੋਦੀ ਸਰਕਾਰ ਨੇ ਦਿੱਤੀ ਇੱਕ ਹੋਰ ਨਵੀਂ ਵੰਦੇ ਭਾਰਤ ਟਰੇਨ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਕੇਂਦਰ ਸਰਕਾਰ ਨੇ ਦਿੱਤੀ ਆ ਹੁਣ ਫਿਰੋਜ਼ਪੁਰ ਨੂੰ ਇੱਕ ਨਵੀਂ ਵੰਦੇ ਭਾਰਤ ਟ੍ਰੇਨ ਮਿਲੀ ਆ, ਜੋ 7 […]

ਜਲੰਧਰ ਪੁਲਿਸ ਕਮਿਸ਼ਨਰ ‘ਤੇ ਹਾਈਕੋਰਟ ਨੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਤੇ’ 1 ਲੱਖ ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਅਦਾਲਤ ਵੱਲੋਂ ਇੱਕ ਨਸ਼ੇ ਨਾਲ ਸਬੰਧਤ […]

ਭਾਰਤੀ ਮਹਿਲਾ ਟੀਮ WC ਦੇ FINAL ਚ’ ਪਹੁੰਚੀ, ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ

ਮੁੰਬਈ : ਅੱਜ ਮੁੰਬਈ ਚ’ ਖੇਡੇ ਗਏ ਮਹਿਲਾ ਵਰਲਡ ਕੱਪ ਦੇ ਸੇਮੀ ਫਾਈਨਲ ਮੈਚ’ ਆਸਟ੍ਰੇਲੀਆ ਨੂੰ ਹਰਾਕੇ ਭਾਰਤ ਫਾਈਨਲ ਚ’ ਪਹੁੰਚ ਗਿਆ | ਦੂਜੇ ਸੈਮੀਫਾਈਨਲ […]

22 ਬੱਚਿਆਂ ਨੂੰ ਬੰਧਕ ਬਣਾਉਣ ਵਾਲੇ ਬੰਦੇ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਮੁੰਬਈ : ਮੁੰਬਈ ਦੇ ਪੋਵਈ ਇਲਾਕੇ ਤੋਂ ਇੱਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਸ਼ੂਟਿੰਗ ਦਾ ਝਾਂਸਾ ਦੇ ਕੇ 22 […]