Breaking News

Breaking News

ਫਿਲਮ ਫੈਸਟੀਵਲ ’ਚ CM ਭਗਵੰਤ ਮਾਨ ਨੇ ਕੀਤੀ ਸ਼ਿਰਕਤ, ਪੰਜਾਬੀ ਸਿਨੇਮੇ ਨੂੰ ਲੈ ਕੇ ਕੀਤਾ ਵੱਡਾ ਐਲਾਨ

ਲੁਧਿਆਣਾ : ਦੈਨਿਕ ਜਾਗਰਣ ਗਰੁੱਪ ਵੱਲੋਂ ਕਰਵਾਏ ਗਏ ਫਿਲਮ ਫੈਸਟੀਵਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿਨੇਮਾ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਕਲਾਕਾਰਾਂ [...]

ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦਾ ਵੱਡਾ ਐਲਾਨ, 15 ਤੋ 22 ਫਰਵਰੀ ਤੱਕ ਨਹੀਂ ਹੋਵੇਗੀ ਤੇਲ ਵਿਕਰੀ

ਪੰਜਾਬ ਵਿੱਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਤੇਲ ਵਿਕਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 15 ਤੋਂ 22 […]

ਪੁਲਿਸ ਨੇ ਸ਼ੰਭੂ ਬਾਰਡਰ ਨੇੜੇ ਮੌਕ ਡ੍ਰਿਲ ਦੋਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੱਜ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੌਂ ਮੌਕ ਡ੍ਰਿਲ […]

ਸਿਸੋਦੀਆਂ ਨੂੰ ਭਤੀਜੀ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਮਿਲੀ 3 ਦਿਨ ਦੀ ਜ਼ਮਾਨਤ

ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਲਖਨਊ ਵਿਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ […]

ਨਿਊਜ਼ਲੈਂਡ ਵਿੱਚ ਲੱਕੜ ਵਾਲੀ ਮਸ਼ੀਨ ਵਿੱਚ ਆਉਣ ਨਾਲ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ

ਨਿਊਜ਼ੀਲੈਂਡ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਕਿ 30 ਸਾਲਾ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਮੌਤ ਹੋ ਗਈ। […]

ਅੰਦੋਲਨ ਤੋ ਪਹਿਲਾਂ ਕਿਸਾਨਾਂ ਨਾਲ 3 ਕੇਂਦਰੀ ਮੰਤਰੀ ਕਰਨਗੇ ਗੱਲਬਾਤ

ਕਿਸਾਨ ਸੰਗਠਨਾਂ ਨੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ‘ਦਿੱਲੀ ਚੱਲੋ’ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਤੇ ਕਿਸਾਨ ਯੂਨੀਅਨ ਦੇ ਐਲਾਨ ਨੂੰ ਦੇਖਦੇ ਹੋਏ […]

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਅਮਰਦਾਸ ਥਰਮਲ ਪਲਾਂਟ ਦਾ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ […]

ਕਿਸਾਨ ਅੰਦੋਲਨ ਤੋ ਪਹਿਲਾਂ ਐਕਸ਼ਨ ਵਿੱਚ ਦਿੱਲੀ ਸਰਕਾਰ, ਧਾਰਾ 144 ਲਾਗੂ

ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਤੋਂ ਬਾਅਦ ਦਿੱਲੀ ਸਰਕਾਰ ਵੀ ਐਕਸ਼ਨ ਵਿੱਚ ਆ ਗਈ ਹੈ। ਜਾਣਕਾਰੀ ਅਨੁਸਾਰ, ਦਿੱਲੀ ਦੇ ਕਈ ਸਰਹੱਦੀ […]

ਕਿਸਾਨਾਂ ਦੇ ਪ੍ਰਦਰਸ਼ਨ ਨੂੂੰ ਲੈ ਕੇ ਹਰਿਆਣਾ ਦੇ 8 ਜ਼ਿਲਿਆਂ ਵਿੱਚ ਇੰਟਰਨੈਟ ਬੰਦ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਅਤੇ […]

MP ਸੁਸ਼ੀਲ ਰਿੰਕੂ ਨੇ ਸੰਸਦ ਵਿੱਚ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਣ ਦੀ ਕੀਤੀ ਮੰਗ

ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਸੰਸਦ ਵਿੱਚ ਮੰਗ ਰੱਖੀ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ […]