Breaking News

Breaking News

ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ’ਤੇ ਘਰ ’ਚ ਜਸ਼ਨ, ਵਰਕਰਾਂ ਨੇ ਚਲਾਏ ਪਟਾਕੇ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਪਰਗਟ ਸਿੰਘ ਨੂੰ ਸੌਂਪੇ ਜਾਣ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਨਵੀਂ ਜ਼ਿੰਮੇਵਾਰੀ ਮਿਲਣ ਦੀ ਖੁਸ਼ੀ [...]

ਧੁੰਦ ਦੇ ਕਾਰਣ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਸ੍ਰੀ ਮੁਕਤਸਰ ਸਾਹਿਬ ਵਿਖੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋ ਬਚਾਅ […]

ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਸੁਰੱਖਿਆ ਫੋਰਸ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸੜਕ ਸੁਰੱਖਿਆ ਫੋਰਸ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ। ਇਸਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਟਵਿੱਟਰ ’ਤੇ ਪੋਸਟ ਵੀ […]

ਸਕੂਲ ਤੋ ਘਰ ਪਰਤ ਰਹੇ ਦਾਦਾ-ਪੋਤੀ ਨਾਲ ਵਾਪਰਿਆ ਹਾਦਸਾ, 11 ਸਾਲਾ ਮਾਸੂਮ ਦੀ ਮੌਤ

ਮਾਛੀਵਾੜਾ ਸਾਹਿਬ ਵਿੱਚ ਇੱਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿਥੇ ਕਿ ਦਾਦੇ ਦੇ ਨਾਲ ਸਕੂਲ ਤੋ ਪਰਤ ਰਹੀ ਪੋਤੀ ਦੀ ਮੌਤ ਹੋ ਗਈ। […]