Breaking News

Breaking News

ਏਸ਼ੀਆਈ ਖੇਡਾਂ ’ਚ ਤਜਿੰਦਰਪਾਲ ਸਿੰਘ ਤੂਰ ਨੇ ਰਚਿਆ ਇਤਿਹਾਸ, CM ਭਗਵੰਤ ਮਾਨ ਨੇ ਦਿੱਤੀ ਵਧਾਈ

ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੇ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਜਿੰਦਰਪਾਲ ਸਿੰਘ [...]