Breaking News

Breaking News

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਵਾਗਤ

ਚੰਡੀਗੜ੍ਹ: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। [...]