Breaking News

Breaking News

CM ਭਗਵੰਤ ਮਾਨ ਅੱਜ ਅਬੋਹਰ ਦੌਰੇ ‘ਤੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲੇਗੀ ਅਗਲੀ ਕਿਸ਼ਤ

ਅਬੋਹਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੇ ਦੌਰੇ 'ਤੇ ਰਹਿਣਗੇ। ਇਸ ਦੌਰਾਨ ਉਹ ਸੂਬੇ ਦੀਆਂ ਔਰਤਾਂ ਲਈ ਚਲਾਈ ਜਾ ਰਹੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਲਾਭਪਾਤਰੀ ਮਹਿਲਾਵਾਂ [...]